ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਚੋਣਾਂ ਦਾ ਐਲਾਨ | 19 ਜਨਵਰੀ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ ਸ਼ਾਮ ਨੂੰ ਐਲਾਨੇ ਜਾਣਗੇ ਨਤੀਜੇ। 20 ਤੋਂ 28 ਦਸੰਬਰ ਤੱਕ ਹੋਣਗੀਆਂ ਨਾਮਜਦਗੀਆਂ