ਮੁੱਖ ਮੰਤਰੀ ਸ. Bhagwant Mann ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਯੋਜਿਤ ਸੁਰਜੀਤ ਪਾਤਰ ਯਾਦਗਾਰੀ ਸਮਾਰੋਹ ‘ਚ ਸ਼ਿਰਕਤ ਕੀਤੀ। ਸਮਾਗਮ ‘ਚ ਆਪਣੇ ਸੰਬੋਧਨ ਦੌਰਾਨ ਉਹਨਾਂ ਮਰਹੂਮ ਸੁਰਜੀਤ ਪਾਤਰ ਜੀ ਨਾਲ਼ ਜੁੜੀਆਂ ਯਾਦਾਂ ਅਤੇ ਆਪਣੇ ਜੀਵਨ ‘ਤੇ ਉਹਨਾਂ ਦੇ ਪਏ ਸਕਾਰਾਤਮਕ ਪ੍ਰਭਾਵ ਦਾ ਜ਼ਿਕਰ ਕੀਤਾ ਅਤੇ ਦਿੱਤੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
