ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ 25 ਕਿਸਾਨਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ,ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀ ਧਾਰਾ 307 ਵੀ ਜੋੜ ਦਿੱਤੀ।