ਅੰਮ੍ਰਿਤਸਰ ਵਿਖੇ ਵਾਪਰੀ ਘਟਨਾ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਨੂੰ ਖੰਡਿਤ ਕਰਨ ਦੀ ਸਾਜ਼ਿਸ਼ ਦੇ ਵਿਰੋਧ ਵਿੱਚ ਭਾਜਪਾ ਅੰਮ੍ਰਿਤਸਰ ਵੱਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ, ਅੰਮ੍ਰਿਤਸਰ ਭਾਜਪਾ ਦੇ ਪ੍ਰਧਾਨ ਡਾਕਟਰ ਹਰਿੰਦਰ ਸੰਧੂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਕਾਨੂੰਨ ਵਿਵਸਥਾ ਤੇ ਚੁੱਕੇ ਵੱਡੇ ਸਵਾਲ, ਕੇਂਦਰ ਸਰਕਾਰ ਤੋਂ CBI ਜਾਂਚ ਕਰਨ ਦੀ ਕੀਤੀ ਮੰਗ।

Posted inNews