ਅੱਜ ਪੰਜਾਬ ਦੇ CM ਸ. ਭਗਵੰਤ ਸਿੰਘ ਮਾਨ ਨੇ ਰਾਸ਼ਟਰੀ ਸੁਰੱਖਿਆ ਅਤੇ ਸ਼ਾਸਨ ਵਿੱਚ ਪੰਜਾਬ ਦੀ ਭੂਮਿਕਾ ਬਾਰੇ ਚਰਚਾ ਕਰਨ ਲਈ ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏਵੀਐੱਸਐੱਮ ਵੀਐੱਸਐੱਮ ਦੀ ਅਗਵਾਈ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਨੌਜਵਾਨਾਂ ਦੀ ਭਰਤੀ ਨੂੰ ਉਤਸ਼ਾਹਿਤ ਕਰਨ ਲਈ ਠੋਸ ਯਤਨ ਕਰ ਰਹੀ ਹੈ।
