10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ। ਇਕੱਤਰਤਾ ‘ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜ਼ਰੂਰੀ ਮਸਲੇ ਜਾਣਗੇ ਵਿਚਾਰੇ।