ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ – ਜਦੋਂ ਕੈਨੇਡਾ ਸਥਿਤ ਗੈਂਗਸਟਰ ਅਰਸ਼ ਡੱਲਾ ਨਾਲ ਜੁੜੇ ਬੰਬੀਹਾ ਗੈਂਗ ਦੇ ਇੱਕ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਜਿਸ ਕੋਲ ਦੋ 30 ਬੋਰ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।