ਤਰਨ ਤਾਰਨ ਵਿਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਮੁਲਜ਼ਮਾਂ ਨੇ ਪੁਲਿਸ ‘ਤੇ ਚਲਾਈਆਂ ਗੋਲੀਆ – ਜਵਾਬੀ ਕਾਰਵਾਈ ਵਿਚ ਦੋਵੇਂ ਮੁਲਜ਼ਮ ਜ਼ਖ਼ਮੀ I ਗਸ਼ਤ ਦੌਰਾਨ ਪੁਲਿਸ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੀਤੀ ਸੀ ਕੋਸ਼ਿਸ਼ ਪ੍ਰਭਜੀਤ ਤੇ ਪ੍ਰਕਾਸ਼ ਸਿੰਘ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ।