Punjab l News Updated 5 November 10.10 pm | ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ, ਅਵਤਾਰ ਸਿੰਘ ਕਰੀਮਪੁਰੀ ਹੋਣਗੇ ਪੰਜਾਬ BSP ਦੇ ਨਵੇਂ ਪ੍ਰਧਾਨ..!!
ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ, ਅਵਤਾਰ ਸਿੰਘ ਕਰੀਮਪੁਰੀ ਹੋਣਗੇ ਪੰਜਾਬ BSP ਦੇ ਨਵੇਂ ਪ੍ਰਧਾਨ।
ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕਾਢਾਂ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ।

