(9 November) Punjab ਅੱਜ ਪਠਾਨਕੋਟ ਵਿੱਚ ਗੁਰਪੁਰਬ ਦੇ ਦਿਹਾੜੇ ਤੇ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਜੀ ਨੇ ਸਭ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਲਿਆ।
Posted inNews