ਪੰਜਾਬ ਪੁਲਿਸ ਵਿਭਾਗ ਨੇ ਪੰਜਾਬ ਪੁਲਿਸ ਕਾਂਸਟੇਬਲ ਨਤੀਜਾ 2024 ਜਾਰੀ ਕਰ ਦਿੱਤਾ ਹੈ। ਪੰਜਾਬ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਉਮੀਦਵਾਰ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ punjabpolice.gov.in ‘ਤੇ ਜਾਕੇ ਅਪਣਾ ਨਾਂ ਚੈੱਕ ਕਰ ਸਕਦੇ ਹਨ। ਪਾਸ ਹੋਏ ਉਮੀਦਵਾਰਾਂ ਨੂੰ ਅਗਲੇ ਗੇੜ ਦੀ ਪ੍ਰੀਖਿਆ ਲਈ ਬੁਲਾਇਆ ਜਾਵੇਗਾ।
