ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਡੋਮਿਨਿਕਾ ਦੀ ਰਾਸ਼ਟਰਪਤੀ ਸਿਲਵੇਨੀ ਬਰਟਨ ਨੇ ਡੋਮਿਨਿਕਾ ਅਵਾਰਡ ਆਫ਼ ਆਨਰ’ ਨਾਲ ਕੀਤਾ ਸਨਮਾਨਿਤ। PM Modi ਨੇ ਧੰਨਵਾਦ ਕਰਦਿਆਂ ਕਿਹਾ ਇਹ ਸਨਮਾਨ ਭਾਰਤ ਦੀਆਂ ਮੇਰੀਆਂ ਭੈਣਾਂ ਅਤੇ ਭਰਾਵਾਂ ਨੂੰ ਸਮਰਪਿਤ ਹੈ। ਇਹ ਸਾਡੀਆਂ ਕੌਮਾਂ ਵਿਚਕਾਰ ਅਟੁੱਟ ਬੰਧਨ ਦਾ ਵੀ ਸੰਕੇਤ ਹੈ।
