ਅਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਹੋਣ ਜਾ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਵੱਡੀ ਰੈਲੀ। ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਦੇ ਹਰ ਪਿੰਡ ਤੋਂ ਪਹੁੰਚ ਰਹੇ ਨੇ ਕਿਸਾਨ ਅਤੇ ਮਜ਼ਦੂਰ।