ਅੱਜ ਨਗਰ ਨਿਗਮ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਮੇਅਰ ਪ੍ਰਿਅੰਕਾ ਸ਼ਰਮਾ ਜੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਜੀ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।