ਅੰਮ੍ਰਿਤਸਰ ਵਿਖੇ ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਖੰਡਿਤ ਕਰਨ ਦੀ ਕੋਸ਼ਿਸ਼ ਬਹੁਤ ਹੀ ਨਿੰਦਣਯੋਗ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ Law And Order ਦਾ ਬੁਰਾ ਹਾਲ। ਮੁਜਰਿਮ ਅਤੇ ਇਸ ਦੇ ਪਿੱਛੇ ਕਿਹੜੇ ਲੋਕ ਹਨ ਉਨ੍ਹਾਂ ਦੇ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ – ਰਾਜੇਸ਼ ਬਾਘਾ

Posted inNews