ਅੱਜ ਜਲੰਧਰ DC ਦਫਤਰ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਮਨਾਉਣ ਦੀਆਂ ਤਿਆਰੀਆਂ ਨੂੰ ਲੈਕੇ ਇੱਕ ਅਹਿਮ ਮੀਟਿੰਗ ਕੀਤੀ ਗਈ – ਜਿਸ ਵਿੱਚ ਪੰਜਾਬ ਕੈਬਨਿਟ ਮੰਤਰੀ ਮਹਿੰਦਰ ਭਗਤ,ਸਾਰੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਮੇਅਰ ਵਨੀਤ ਧੀਰ, ਜਲੰਧਰ ਕੈੰਟ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਤੇ MLA ਰਮਨ ਅਰੋੜਾ ਚੰਦਨ ਗਰੇਵਾਲ ਚੇਅਰਮੈਨ ਸਫਾਈ ਕਮਿਸ਼ਨ ਵੀ ਸ਼ਾਮਿਲ ਹੋਏ।
