ਅੱਜ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ‘ਆਪ’ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਜੀ ਨੇ ‘ਪੰਜਾਬੀ ਜਾਗ੍ਰਿਤੀ ਮੰਚ’ ਦੁਆਰਾ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ।