ਉਮੰਗ ਅਤੇ ਖੁਸ਼ੀਆ ਦੇ ਪਵਿੱਤਰ ਤਿਉਹਾਰ ਲੋਹੜੀ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ।
ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਤੰਦਰੁਸਤੀ ਲੈ ਕੇ ਆਵੇ।