ਕਮਿਸ਼ਨਰੇਟ ਪੁਲਿਸ ਜਲੰਧਰ ਦੇ ਟ੍ਰੈਫਿਕ ਸਿੱਖਿਆ ਸੈੱਲ ਵੱਲੋ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਜਿਸਦੀ ਲੜੀ ਤਹਿਤ ਅੱਜ ਟਰੱਕ ਚਾਲਕਾ ਨੂੰ ਇੰਡੀਅਨ ਆਇਲ ਕਾਰਪੋਰੇਸ਼ਨ ਸੁਚੀ ਪਿਡ ਞਿਖੇ ਅਤੇ ਆਮ ਪਬਲਿਕ ਨੂੰ ਟਰੈਫਿਕ ਸੈਮੀਨਾਰ ਰਾਹੀ ਟ੍ਰੈਫਿਕ ਨਿਯਮਾ ਸਬੰਧੀ ਜਾਗਰੂਕ ਕੀਤਾ ਗਿਆ ਹੈ