ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬੋਲੇ –
“ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਮੇਤ ਸਾਰੇ ਕਿਸਾਨਾਂ ਨਾਲ ਮੀਟਿੰਗ ਹੋਈ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਹੈ ਅਤੇ ਸਾਰਥਿਕ ਵਿਚਾਰ-ਚਰਚਾ ਹੋਈ। ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।”