ਕਿਸਾਨੀ ਮੰਗਾਂ ਨੂੰ ਲੈ ਕੇ ਲੜਾਈ ਲੜ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੋਮਵਾਰ ਸੁਪਰੀਮ ਕੋਰਟ ਵੱਲੋਂ ਗਠਤ ਹਾਈ ਪਾਵਰ ਕਮੇਟੀ ਵੱਲੋਂ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਗਿਆ।