(11 November) Jalandhar
ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪੁਰਬ ਮੌਕੇ ਗੁਰੂ ਦੁਆਰਾ ਸਿੰਘ ਸਭਾ ਮਿੱਠੂ ਬਸਤੀ ਵਿਖੇ ਕਰਵਾਏ ਗਏ ਮਹਾਨ ਕੀਰਤਨ ਦਰਬਾਰ ਵਿਖੇ ਸ਼੍ਰੀ ਮੋਹਿੰਦਰ ਭਗਤ ਜੀ ਕੈਬਿਨੇਟ ਮੰਤਰੀ ਪੰਜਾਬ ਵਿਸ਼ੇਸ ਤੌਰ ਤੇ ਹਾਜ਼ਰੀ ਲਗਵਾਉਣ ਪਹੁੰਚੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਕੀਰਤਨ ਸਰਵਣ ਕੀਤਾ।
