ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡਾ. ਗੁਰਪ੍ਰੀਤ ਕੌਰ ਦੀ ਬੇਟੀ ਨਿਆਮਤ ਕੌਰ ਦੇ ਪਹਿਲੇ ਜਨਮ ਦਿਨ ਮੌਕੇ ਚੰਡੀਗੜ੍ਹ ਰੱਖੇ ਪ੍ਰੋਗਰਾਮ ‘ਚ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਜਲੰਧਰ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਨੇ ਸ਼ਾਮਿਲ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਮੁਬਾਰਕਬਾਦ I