ਚੈਂਪੀਅਨਜ਼ ਟਰਾਫੀ ਲਈ ਭਾਰਤ ਦੀ 15 ਮੈਂਬਰੀ ਟੀਮ ਦਾ ਐਲਾਨ …. ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ ਅਤੇ ਜਡੇਜਾ।
