ਚੰਡੀਗੜ੍ਹ ਵਿੱਚ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਫੇਰਬਦਲ |

ਚੰਡੀਗੜ੍ਹ ਵਿੱਚ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਫੇਰਬਦਲ |

ਚੰਡੀਗੜ੍ਹ ਵਿੱਚ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਫੇਰਬਦਲ | ਕੇਂਦਰ ਸਰਕਾਰ ਨੇ ਪ੍ਰਸ਼ਾਸਨਿਕ ਸਲਾਹਕਾਰ ਦਾ ਅਹੁਦਾ ਕੀਤਾ ਖ਼ਤਮ | ਹੁਣ ਇਹ ਅਹੁਦਾ ਮੁੱਖ ਸਕੱਤਰ ‘ਚ ਕੀਤਾ ਤਬਦੀਲ IAS ਅਧਿਕਾਰੀਆਂ ਦੀਆਂ 2 ਅਸਾਮੀਆਂ ਵਧਾਈਆਂ | UT ‘ਚ IAS ਅਧਿਕਾਰੀਆਂ ਦੀ ਗਿਣਤੀ 11 ਹੋਈ।

Comments

No comments yet. Why don’t you start the discussion?

Leave a Reply

Your email address will not be published. Required fields are marked *