ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ- ਮੁੱਖ ਮੰਤਰੀ ਭਗਵੰਤ ਮਾਨ