ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।