ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਰਚੁਅਲ ਮਾਧਿਅਮ ਰਾਹੀਂ 50,000 ਤੋਂ ਵੱਧ ਪਿੰਡਾਂ ਦੇ ਲੋਕਾਂ ਨਾਲ ਸੰਪਰਕ ਕੀਤਾ। ਇਸ ਦੌਰਾਨ ਮਾਲਕੀ ਸਕੀਮ ਤਹਿਤ ਇਕ ਝਟਕੇ ਵਿੱਚ ਹੀ 65 ਲੱਖ ਲਾਭਪਾਤਰੀਆਂ ਨੂੰ ਮਾਲਕੀ ਜਾਇਦਾਦ ਕਾਰਡ ਵੰਡੇ।