ਪੰਜਾਬ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ DC ਜਲੰਧਰ, JDA, PSPCL, ਜਲੰਧਰ ਕਾਰਪੋਰੇਸ਼ਨ ਅਤੇ PWD ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਿਸ ‘ਚ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈਕੇ ਚਰਚਾ ਕੀਤੀ ਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਅਫ਼ਸਰਾਂ ਦੇ ਨੋਟਿਸ ‘ਚ ਲਿਆਂਦਾ ਗਿਆ ਅਤੇ ਉਹਨਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਕਿਹਾ….
