ਆਮ ਆਦਮੀ ਪਾਰਟੀ ਅਤੇ ਭਾਜਪਾ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਾਂਗਰਸ ਨੇ ਵੀ ਪੰਜਾਬ ਦੀ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ।
ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ । ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ,ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ,ਚੱਬੇਵਾਲ ਤੋਂ ਰਣਜੀਤ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
