ਪੰਜਾਬ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਉਤੇ ਸਰਕਾਰ ਨੇ ਜਵਾਬ ਦਾਖਲ ਕੀਤਾ ਹੈ। ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ।