ਬਰਨਾਲਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਪੰਜਾਬ ਪ੍ਰਭਾਰੀ ਸ਼੍ਰੀ ਵਿਜੇ ਰੁਪਾਨੀ, ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਸ਼੍ਰੀ ਨਿਵਾਸਲੂ ਜੀ,ਸੂਬਾ ਜਨਰਲ ਸਕੱਤਰ ਭਾਜਪਾ ਸ਼੍ਰੀ ਅਨਿਲ ਸਰੀਨ ਜੀ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਜੀਂ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਜੀ ਨੇ ਬਰਨਾਲਾ ਵਿਖੇ ਭਾਜਪਾ ਦੇ ਸਥਾਨਕ ਅਹੁਦੇਦਾਰਾਂ, ਕਾਰਕੁਨਾਂ ਨਾਲ ਮੀਟਿੰਗ ਕੀਤੀ ਅਤੇ ਜਿਮਨੀ ਚੋਣਾਂ ਨੂੰ ਲੈ ਕੇ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ।

Posted inNews