ਪੰਜਾਬ ਭਾਜਪਾ ਵੱਲੋਂ ਸੰਗਠਨ ਪਰਵ ਦੇ ਚਲਦਿਆਂ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਜੀਵਨ ਗੁਪਤਾ ਨੇ ਭਾਜਪਾ ਕਾਰਜਕਰਤਾਵਾਂ ਨਾਲ ਸੰਗਠਨ ਦੀ ਚੋਣਾਂ ਸਬੰਧੀ ਵਰਕਸ਼ਾਪ ਕੀਤੀ ਅਤੇ ਅਗਲੀ ਕਾਰਵਾਈ ਲਈ ਜਾਣੂ ਕਰਵਾਇਆ l