ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ’ਚ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤਕ ਵਧਾ ਦਿੱਤੀਆਂ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਕਸ ਉਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

Comments

No comments yet. Why don’t you start the discussion?

Leave a Reply

Your email address will not be published. Required fields are marked *