ਅੱਜ ਫਗਵਾੜਾ ਵਿੱਚ ਭਾਜਪਾ ਦੇ ਕੌਂਸਲਰ ਪਰਮਜੀਤ ਸਿੰਘ ਖੁਰਾਣਾ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ। ਇਸ ਮੌਕੇ ‘ਆਪ’ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।