ਬਟਾਲਾ ਪੁਲਿਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਅਮਰੀਕਾ ਸਥਿਤ ਗੁਰਦੇਵ ਜੱਸਲ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਨਾਂ ਕੋਲੋਂ 83 ਲੱਖ ਰੁਪਏ ਨਗਦ ਅਤੇ ਪਿਸਤੋਲ ਬਰਾਮਦ ਹੋਈ।