ਬਠਿੰਡਾ ’ਚ ਵਾਪਰਿਆ ਵੱਡਾ ਹਾਦਸਾ – ਮਹਿਲਾ ਕੰਡਕਟਰ ਦੀ ਸਕੂਲ ਵੈਨ ਦੇ ਥੱਲੇ ਆਉਣ ਕਾਰਨ ਹੋਈ ਮੌਤ I
ਮ੍ਰਿਤਕ ਮਹਿਲਾ ਦੀ ਪਹਿਚਾਣ ਰਾਜਵਿੰਦਰ ਕੌਰ ਪਤੀ ਪਾਲ ਸਿੰਘ ਵਜੋਂ ਹੋਈ ਹੈ,ਜਿਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿਖੇ ਰਖਵਾਇਆ ਗਿਆ ਹੈ। ਪੁਲਿਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।
