ਭਾਰਤੀ ਜਨਤਾ ਪਾਰਟੀ ਦੀ “ਸਰਗਰਮ ਮੈਂਬਰਸ਼ਿਪ ਮੁਹਿੰਮ” ਤਹਿਤ ਅੱਜ ਮੋਹਾਲੀ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ , ਜਿਸ ਵਿੱਚ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ, ਭਾਜਪਾ ਦੀ ਕੌਮੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਪਠਾਨਕੋਟ ਤੋਂ ਵਿਧਾਇਕ ਸ਼੍ਰੀ ਅਸ਼ਵਨੀ ਸ਼ਰਮਾ ਜੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਪ੍ਰੋਗਰਾਮ ਵਿੱਚ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਵੀ ਹਾਜ਼ਰ ਸਨ।
