ਲੇਟ ਆਉਣ ਵਾਲੇ ਵਿਦਿਆਰਥੀਆਂ ਤੋਂ ਰੇਤਾ ਅਤੇ ਬੱਜਰੀ ਚੁਕਵਾਉਣ ਦਾ ਮਾਮਲਾ – ਸਕੂਲ ਦਾ ਪ੍ਰਿੰਸੀਪਲ ਮੁਅੱਤਲ, ਕੈਂਪਸ ਮੈਨੇਜਰ ਬਰਖਾਸਤ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਆ ਐਕਸ਼ਨ।