ਸਰਵਣ ਸਿੰਘ ਪੰਧੇਰ ਨੇ ਮੀਟਿੰਗ ਤੋਂ ਬਾਅਦ ਦੱਸੇ ਅਗਲੇ ਲਏ ਗਏ ਫੈਸਲੇ, ਪੰਜਾਬ ਸਰਕਾਰ ਨਵੀਂ ਖੇਤੀ ਨੀਤੀ ਦੇ ਖਰੜੇ ਨੂੰ ਵਿਧਾਨ ਸਭਾ ‘ਚ ਰੱਦ ਕਰੇ | ਕਿਸਾਨਾਂ ਦੀਆਂ 12 ਮੰਗਾਂ ‘ਤੇ ਵੀ ਸਦਨ ‘ਚ ਮਤਾ ਪਾਸ ਕਰੇ ਪੰਜਾਬ ਸਰਕਾਰ | ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ |
