ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਸੰਗਰੂਰ ਵਿਖੇ ਹੋਈ, ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ। ਕਮੇਟੀ ਨੇ ਕੀਤਾ ਕਾਲਜ ਕਵਿਤਾਵਾਂ ਦਾ ਧੰਨਵਾਦ।