ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555 ਪ੍ਰਕਾਸ਼ ਪੁਰਬ ਮੌਕੇ ਸਿਰ ਤੇ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਗਏ ਪੰਜਾਬ ਭਾਜਪਾ ਦੇ ਪ੍ਰਭਾਰੀ ਸ੍ਰੀ ਵਿਜੇ ਰੂਪਾਨੀ। ਸ਼੍ਰੀ ਦਰਬਾਰ ਸਾਹਿਬ ਜਾ ਕੇ ਸਰਬਤ ਦੇ ਭਲੇ ਲਈ ਕੀਤੀ ਅਰਦਾਸ।

Posted inNews