ਸਾਬਕਾ ਮੁੱਖ ਮੰਤਰੀ ਅਤੇ MP ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ ਵੇਖੋ ਆਪਣੇ ਬਿਆਨ ਵਿੱਚ ਕੀ ਕਿਹਾ |
‘ਮੈਂ ਸਿਰਫ਼ ਸੁਣਿਆ ਸੁਣਾਇਆ ਚੁਟਕਲਾ ਬੋਲਿਆ’ ‘ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ‘ਜੇ ਕਿਸੇ ਨੂੰ ਬੁਰਾ ਲੱਗਿਆ ਤਾਂ ਮੈਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ?
ਸਾਬਕਾ ਮੁੱਖ ਮੰਤਰੀ ਅਤੇ MP ਚਰਨਜੀਤ ਸਿੰਘ ਚੰਨੀ ਨੇ ਗਿੱਦੜਬਾਹਾ ਚੋਣ ਪ੍ਰਚਾਰ ਦੇ ਦੌਰਾਨ ਮਹਿਲਾ ਵਿਰੁੱਧ ਕੀਤੀ ਸੀ ਟਿੱਪਣੀ, ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਸੀ ਨੋਟਿਸ |
