ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ Narendra Modi ਜੀ ਦੀ ਦੂਰਅੰਦੇਸ਼ੀ ਅਤੇ ਸਿੱਖ ਸੰਗਤ ਪ੍ਰਤੀ ਉਹਨਾਂ ਦੇ ਅਥਾਹ ਪਿਆਰ ਅਤੇ ਸਾਡੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਨੂੰ ਮਾਨਤਾ ਦਿੰਦੇ ਹੋਏ, ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘੇ ਦੀ ਮਿਆਦ ਪੰਜ ਸਾਲਾਂ ਲਈ ਹੋਰ ਵਧਾ ਦਿੱਤੀ ਗਈ ਹੈ।
