ਹਥਿਆਰਬੰਦ ਸਾਬਕਾ ਫ਼ੌਜੀ ਦਿਵਸ ‘ਤੇ ਅਸੀਂ ਉਨ੍ਹਾਂ ਬਹਾਦਰ ਔਰਤਾਂ ਅਤੇ ਮਰਦਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਡੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਸਮਰਪਿਤ ਕੀਤੀਆਂ। ਉਨ੍ਹਾਂ ਦੀਆਂ ਕੁਰਬਾਨੀਆਂ, ਹਿੰਮਤ ਅਤੇ ਡਿਊਟੀ ਪ੍ਰਤੀ ਅਟੁੱਟ ਵਚਨਬੱਧਤਾ ਮਿਸਾਲੀ ਹੈ । ਸਾਡੇ ਸਾਬਕਾ ਹੀਰੋ ਹਨ ਅਤੇ ਦੇਸ਼ ਭਗਤੀ ਦੇ ਸਥਾਈ ਪ੍ਰਤੀਕ ਹਨ। ਸਾਡੀ ਸਰਕਾਰ ਇੱਕ ਅਜਿਹੀ ਸਰਕਾਰ ਹੈ ਜਿਨ੍ਹਾਂ ਨੇ ਹਮੇਸ਼ਾ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਅਸੀਂ ਆਉਣ ਵਾਲੇ ਸਮੇਂ ਵਿੱਚ ਵੀ ਅਜਿਹਾ ਕਰਦੇ ਰਹਾਂਗੇ : – PM ਨਰਿੰਦਰ ਮੋਦੀ
