ਹਰਿਆਣਾ-ਪੰਜਾਬ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤਿਤਰ ਬਿਤਰ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੀ ਕੀਤੀ ਵਰਤੋਂ। ਕਿਸਾਨਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਦਿੱਲੀ ਵੱਲ ਵਧ ਰਹੇ ਸੀ।
Posted inNews