1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ | ਨੌਕਰੀ ਦੇ ਨਿਯਮਾਂ ‘ਚ ਢਿੱਲ ਦੇਣ ਨੂੰ ਪ੍ਰਵਾਨਗੀ’ |ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਵਿਦਿਅਕ ਯੋਗਤਾ ਅਤੇ ਉਮਰ ਦੇ ਮਾਪਦੰਡਾਂ ‘ਚ ਦਿੱਤੀ ਢਿੱਲ | ਬਿਨੈਕਾਰਾਂ ਲਈ ਉਪਰਲੀ ਉਮਰ ਹੱਦ ਵਧਾ ਕੇ ਕੀਤੀ 55 ਸਾਲ।