29 ਦਿਸੰਬਰ (14 ਪੋਹ ) : ਸਿੱਖ ਇਤਿਹਾਸ ਵਿੱਚ ਸਭ ਤੋਂ ਮਹਿੰਗੀ ਜ਼ਮੀਨ ਖਰੀਦਣ ਦਾ ਰਿਕਾਰਡ ਦਰਜ
ਧਰਤੀ ‘ਤੇ ਵਿਸ਼ਵ ਦੀ ਸਭ ਤੋਂ ਮਹਿੰਗੀ ਥਾਂ ਸਰਹਿੰਦ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਅੰਤਮ ਸਸਕਾਰ ਹੋਇਆ ਸੀ। ਦੀਵਾਨ ਟੋਡਰ ਮੱਲ ਨੇ ਇਹ ਥਾਂ 78000 ਸੋਨੇ ਦੇ ਸਿੱਕੇ ਜ਼ਮੀਨ ਉੱਤੇ ਵਿਛਾ ਕੇ ਖ਼ਰੀਦੀ ਸੀ।
