ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਪੀਯੂਸ਼ ਗੋਇਲ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ, ਧਰਮਿੰਦਰ ਪ੍ਰਧਾਨ, ਗਿਰੀਰਾਜ ਸਿੰਘ,ਹਰਦੀਪ ਸਿੰਘ ਪੁਰੀ ਸਮੇਤ 40 ਲੋਕਾਂ ਦੇ ਨਾਂ ਸ਼ਾਮਲ ਹਨ।
