10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ।

10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ।

10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ। ਇਕੱਤਰਤਾ 'ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜ਼ਰੂਰੀ ਮਸਲੇ ਜਾਣਗੇ ਵਿਚਾਰੇ।
ਅਮਰੀਕਾ ‘ਚ ਗ਼ੈਰ ਕਾਨੂੰਨੀ ਦਾਖ਼ਲੇ ‘ਤੇ ਵਿਦੇਸ਼ ਮੰਤਰੀ ਮਾਰਕੋ ਰੁੱਬਿਓ ਦਾ ਵੱਡਾ ਬਿਆਨ

ਅਮਰੀਕਾ ‘ਚ ਗ਼ੈਰ ਕਾਨੂੰਨੀ ਦਾਖ਼ਲੇ ‘ਤੇ ਵਿਦੇਸ਼ ਮੰਤਰੀ ਮਾਰਕੋ ਰੁੱਬਿਓ ਦਾ ਵੱਡਾ ਬਿਆਨ

ਅਮਰੀਕਾ 'ਚ ਗ਼ੈਰ ਕਾਨੂੰਨੀ ਦਾਖ਼ਲੇ 'ਤੇ ਵਿਦੇਸ਼ ਮੰਤਰੀ ਮਾਰਕੋ ਰੁੱਬਿਓ ਦਾ ਵੱਡਾ ਬਿਆਨ - “ਗ਼ੈਰ ਕਾਨੂੰਨੀ ਦਾਖ਼ਲੇ ਦਾ ਫ਼ਾਇਦਾ ਤਸਕਰ ਲੈਂਦੇ ਨੇ" I